Versions
PAV ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾਂ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਇੱਛਿਆ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੋ
ERVPA ਆਪਣੇ ਆਪ ਨੂੰ ਮਜ਼ਬੂਤ ਬਣਾਉ ਤਾਂ ਜੋ ਤੁਸੀਂ ਆਪਣੀ ਬਾਕੀ ਦੀ ਜ਼ਿੰਦਗੀ ਇਸ ਦੁਨੀਆਂ ਵਿੱਚ ਉਸ ਅਨੁਸਾਰ ਜੀਵੋ ਜਿਸਦੀ ਪਰਮੇਸ਼ੁਰ ਕਮਨਾ ਕਰਦਾ ਹੈ, ਨਾ ਕਿ ਲੋਕਾਂ ਦੀਆਂ ਬਦ ਕਾਮਨਾਵਾਂ ਦੇ ਅਨੁਸਾਰ।
IRVPA ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ