Bible Language

1 Peter 5:14 (HCSB) Holman Christian Standard Bible

Versions

PAV   ਤੁਸੀਂ ਪ੍ਰੇਮ ਨਾਲ ਇੱਕ ਦੂਏ ਨੂੰ ਚੁੰਮ ਕੇ ਸੁਖ ਸਾਂਦ ਪੁੱਛੋ ।। ਤੁਹਾਨੂੰ ਸਭਨਾਂ ਨੂੰ ਜਿਹੜੇ ਮਸੀਹ ਵਿੱਚ ਹੋ ਸ਼ਾਂਤੀ ਹੁੰਦੀ ਰਹੇ।।
ERVPA   ਜਦੋਂ ਤੁਸੀਂ ਮਿਲੋਂ, ਇੱਕ ਦੂਸਰੇ ਨੂੰ ਪ੍ਰੇਮ ਦੀ ਚੁੰਮੀ ਨਾਲ ਸ਼ੁਭਕਾਮਨਾਵਾਂ ਦਿਉ। ਤੁਹਾਨੂੰ ਸਾਰਿਆਂ ਨੂੰ ਸ਼ਾਂਤੀ, ਜਿਹਡ਼ੇ ਮਸੀਹ ਵਿੱਚ ਹਨ।
IRVPA   ਤੁਸੀਂ ਪਿਆਰ ਨਾਲ ਇੱਕ ਦੂਜੇ ਨੂੰ ਚੁੰਮ ਕੇ ਸੁੱਖ-ਸਾਂਦ ਪੁੱਛੋ, ਤੁਹਾਨੂੰ ਸਭ ਨੂੰ ਜਿਹੜੇ ਮਸੀਹ ਵਿੱਚ ਹੋ ਸ਼ਾਂਤੀ ਮਿਲਦੀ ਰਹੇ। PE