Bible Language

1 Peter 5:2 (HCSB) Holman Christian Standard Bible

Versions

PAV   ਭਈ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਇੱਛਿਆ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਸਗੋਂ ਮਨ ਦੀ ਚਾਹ ਨਾਲ
ERVPA   ਤੁਹਾਨੂੰ ਪਰਮੇਸ਼ੁਰ ਦੇ ਇੱਜਡ਼ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ।
IRVPA   ਕਿ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਮਨ ਦੀ ਇੱਛਾ ਨਾਲ