Bible Language

1 Peter 5:6 (HCSB) Holman Christian Standard Bible

Versions

PAV   ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਭਈ ਉਹ ਤੁਹਾਨੂੰ ਵੇਲੇ ਸਿਰ ਉੱਚਿਆ ਕਰੇ
ERVPA   ਇਸ ਲਈ ਪਰਮੇਸ਼ੁਰ ਦੇ ਸ਼ਕਤੀਸ਼ਾਲੀ ਹੱਥ ਹੇਠਾਂ ਨਿਮ੍ਰ ਰਹੋ। ਫ਼ੇਰ ਉਹ ਤੁਹਾਨੂੰ ਸਹੀ ਸਮਾਂ ਆਉਣ ਤੇ ਉੱਚਾ ਉਠਾਵੇਗਾ।
IRVPA   ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਤਾਂ ਕਿ ਉਹ ਤੁਹਾਨੂੰ ਸਮੇਂ ਸਿਰ ਉੱਚਿਆਂ ਕਰੇ