Versions
PAV ਸੁਚੇਤ ਹੋਵੋ, ਜਾਗਦੇ ਰਹੋ! ਤੁਹਾਡਾ ਵਿਰੋਧੀ ਸ਼ਤਾਨ ਬੁਕਦੇ ਸ਼ੀਂਹ ਵਾਂਙੁ ਭਾਲਦਾ ਫਿਰਦਾ ਹੈ ਭਈ ਕਿਹ ਨੂੰ ਪਾੜ ਖਾਵਾਂ!
ERVPA ਖੁਦ ਤੇ ਕਾਬੂ ਰਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗਜ੍ਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ।
IRVPA ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ