Bible Language

1 Samuel 11:3 (HCSB) Holman Christian Standard Bible

Versions

PAV   ਤਦ ਯਾਬੇਸ਼ ਦਿਆਂ ਬਜ਼ੁਰਗਾਂ ਨੇ ਉਹ ਨੂੰ ਆਖਿਆ, ਸਾਨੂੰ ਸੱਤਾਂ ਦਿਨਾਂ ਤੋੜੀ ਵੇਹਲ ਦਿਓ ਭਈ ਅਸੀਂ ਇਸਰਾਏਲ ਦੇ ਸਾਰਿਆਂ ਬੰਨਿਆਂ ਵਿੱਚ ਹਲਕਾਰੇ ਘਲੀਏ ਅਤੇ ਜੇ ਸਾਨੂੰ ਕੋਈ ਬਚਾਉਣ ਵਾਲਾ ਨਾ ਮਿਲਿਆ ਤਾਂ ਅਸੀਂ ਤੁਹਾਡੇ ਕੋਲ ਆਵਾਂਗੇ।।
IRVPA   ਤਦ ਯਾਬੇਸ਼ ਦੇ ਬਜ਼ੁਰਗਾਂ ਨੇ ਉਹ ਨੂੰ ਆਖਿਆ, ਸਾਨੂੰ ਸੱਤਾਂ ਦਿਨਾਂ ਦਾ ਸਮਾਂ ਦਿਓ ਤਾਂ ਜੋ ਅਸੀਂ ਸਾਰੇ ਇਸਰਾਏਲ ਵਿੱਚ ਦੂਤ ਭੇਜੀਏ, ਜੇ ਸਾਨੂੰ ਕੋਈ ਬਚਾਉਣ ਵਾਲਾ ਨਾ ਮਿਲਿਆ ਤਾਂ ਅਸੀਂ ਤੁਹਾਡੇ ਕੋਲ ਆਵਾਂਗੇ।