Bible Language

1 Samuel 11:9 (HCSB) Holman Christian Standard Bible

Versions

PAV   ਸੋ ਓਹਨਾਂ ਨੇ ਉਨ੍ਹਾਂ ਹਲਕਾਰਿਆਂ ਨੂੰ ਜੋ ਆਏ ਸਨ ਆਖਿਆ ਕਿ ਤੁਸੀਂ ਯਾਬੇਸ਼-ਗਿਲਆਦ ਦਿਆਂ ਮਨੁੱਖਾਂ ਨੂੰ ਐਉਂ ਆਖੋ ਜੋ ਭਲਕੇ ਜਿਸ ਵੇਲੇ ਧੁੱਪ ਤੇਜ ਹੋਵੇਗੀ ਤਾਂ ਤੁਹਾਨੂੰ ਛੁਟਕਾਰਾ ਮਿਲੇਗਾ। ਸੋ ਹਲਕਾਰਿਆਂ ਨੇ ਯਾਬੇਸ਼ ਦਿਆਂ ਲੋਕਾਂ ਨੂੰ ਸੁਨੇਹਾ ਆਣ ਦਿੱਤਾ ਅਤੇ ਓਹ ਅਨੰਦ ਹੋਏ
IRVPA   ਸੋ ਉਹਨਾਂ ਨੇ ਉਨ੍ਹਾਂ ਦੂਤਾਂ ਨੂੰ ਜੋ ਆਏ ਸਨ ਆਖਿਆ ਕਿ ਤੁਸੀਂ ਯਾਬੇਸ਼ ਗਿਲਆਦ ਦੇ ਮਨੁੱਖਾਂ ਨੂੰ ਇਹ ਆਖੋ ਜੋ ਜਿਸ ਵੇਲੇ ਧੁੱਪ ਤੇਜ ਹੋਵੇਗੀ ਤਦ ਤੁਹਾਨੂੰ ਛੁਟਕਾਰਾ ਮਿਲੇਗਾ। ਸੋ ਦੂਤਾਂ ਨੇ ਯਾਬੇਸ਼ ਦੇ ਲੋਕਾਂ ਨੂੰ ਸੁਨੇਹਾ ਦਿੱਤਾ ਅਤੇ ਉਹਨਾਂ ਨੇ ਬਹੁਤ ਆਨੰਦ ਮਨਾਇਆ।