Bible Language

1 Samuel 13:11 (HCSB) Holman Christian Standard Bible

Versions

PAV   ਤਾਂ ਸਮੂਏਲ ਨੇ ਪੁੱਛਿਆ, ਤੁਸੀਂ ਕੀ ਕੀਤਾ? ਸ਼ਾਊਲ ਬੋਲਿਆ, ਜੋ ਮੈਂ ਡਿੱਠਾ ਭਈ ਲੋਕ ਮੇਰੇ ਕੋਲੋਂ ਖਿੰਡ ਗਏ ਹਨ ਅਤੇ ਤੂੰ ਠਹਿਰਾਏ ਹੋਏ ਦਿਨਾਂ ਵਿੱਚ ਨਾ ਆਇਆ ਅਤੇ ਫਲਿਸਤੀ ਮਿਕਮਾਸ਼ ਵਿੱਚ ਇਕੱਠੇ ਹੋਏ
IRVPA   ਸਮੂਏਲ ਨੇ ਪੁੱਛਿਆ, ਤੂੰ ਕੀ ਕੀਤਾ? ਸ਼ਾਊਲ ਬੋਲਿਆ, ਮੈਂ ਜਦੋਂ ਵੇਖਿਆ ਕਿ ਲੋਕ ਮੇਰੇ ਕੋਲੋਂ ਇੱਧਰ-ਉੱਧਰ ਹੋ ਗਏ ਹਨ ਅਤੇ ਤੂੰ ਠਹਿਰਾਏ ਹੋਏ ਦਿਨਾਂ ਵਿੱਚ ਨਾ ਆਇਆ ਅਤੇ ਫ਼ਲਿਸਤੀ ਮਿਕਮਾਸ਼ ਵਿੱਚ ਇਕੱਠੇ ਹੋਏ।