Bible Language

1 Samuel 13:13 (HCSB) Holman Christian Standard Bible

Versions

PAV   ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੈਂ ਮੂਰਖਤਾਈ ਕੀਤੀ ਹੈ ਕਿਉਂ ਜੋ ਤੈਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਦੀ ਰਾਖੀ ਨਹੀਂ ਕੀਤੀ ਜੋ ਉਸ ਨੇ ਤੈਨੂੰ ਦਿੱਤੀ ਸੀ, ਨਹੀਂ ਤਾਂ ਯਹੋਵਾਹ ਹੁਣ ਤੋਂ ਸਦੀਪਕ ਤੋੜੀ ਤੇਰਾ ਰਾਜ ਇਸਰਾਏਲ ਵਿੱਚ ਠਹਿਰਾ ਦਿੰਦਾ
IRVPA   ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੂਰਖਤਾਈ ਕੀਤੀ ਹੈ ਕਿਉਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨਹੀਂ ਮੰਨੀ ਜੋ ਉਸ ਨੇ ਤੈਨੂੰ ਦਿੱਤੀ ਸੀ, ਨਹੀਂ ਤਾਂ ਯਹੋਵਾਹ ਹੁਣ ਤੋਂ ਸਦੀਪਕ ਕਾਲ ਤੱਕ ਤੇਰਾ ਰਾਜ ਇਸਰਾਏਲ ਵਿੱਚ ਠਹਿਰਾ ਦਿੰਦਾ।