Bible Language

1 Samuel 13:14 (HCSB) Holman Christian Standard Bible

Versions

PAV   ਪਰ ਹੁਣ ਤਾਂ ਤੇਰਾ ਰਾਜ ਨਾ ਠਹਿਰੇਗਾ ਕਿਉਂ ਜੋ ਯਹੋਵਾਹ ਨੇ ਇੱਕ ਆਪਣੇ ਮਨ ਦੇ ਅਨੁਸਾਰੀ ਮਨੁੱਖ ਨੂੰ ਭਾਲਿਆ ਅਤੇ ਯਹੋਵਾਹ ਨੇ ਆਪਣੇ ਲੋਕਾਂ ਦੇ ਪਰਧਾਨ ਬਣਨ ਲਈ ਉਹ ਨੂੰ ਆਗਿਆ ਕੀਤੀ ਕਿਉਂ ਜੋ ਤੈਂ ਯਹੋਵਾਹ ਦੀ ਆਗਿਆ ਨੂੰ ਜੋ ਉਸ ਨੇ ਤੈਨੂੰ ਦਿੱਤੀ ਸੀ ਨਹੀਂ ਮੰਨਿਆ
IRVPA   ਹੁਣ ਤੇਰਾ ਰਾਜ ਕਾਇਮ ਨਾ ਰਹੇਗਾ ਕਿਉਂ ਜੋ ਯਹੋਵਾਹ ਨੇ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭ ਲਿਆ ਅਤੇ ਯਹੋਵਾਹ ਨੇ ਆਪਣੇ ਲੋਕਾਂ ਦਾ ਪ੍ਰਧਾਨ ਬਣਨ ਲਈ ਉਹ ਨੂੰ ਆਗਿਆ ਕੀਤੀ ਕਿਉਂ ਜੋ ਤੂੰ ਯਹੋਵਾਹ ਦੀ ਆਗਿਆ ਨੂੰ ਨਹੀਂ ਮੰਨਿਆ, ਜੋ ਉਸ ਨੇ ਤੈਨੂੰ ਦਿੱਤੀ ਸੀ। PEPS