Bible Language

1 Samuel 13:5 (HCSB) Holman Christian Standard Bible

Versions

PAV   ਫਲਿਸਤੀ ਵੀ ਇਸਰਾਏਲ ਨਾਲ ਲੜਨ ਨੂੰ ਇਕੱਠੇ ਹੋਏ। ਉਨ੍ਹਾਂ ਤੇ ਤੀਹ ਹਜ਼ਾਰ ਰਥ ਅਤੇ ਛੇ ਹਜ਼ਾਰ ਘੋੜ ਚੜ੍ਹੇ ਸਨ ਅਤੇ ਢੇਰ ਸਾਰੇ ਲੋਕ ਜਿਵੇਂ ਸਮੁੰਦਰ ਦੇ ਕੰਢੇ ਦੀ ਰੇਤ ਹੈ। ਸੋ ਉਹ ਚੜ੍ਹ ਆਏ ਅਤੇ ਬੈਤ-ਆਵਨ ਦੀ ਚੜ੍ਹਦੀ ਵੱਲ ਮਿਕਮਾਸ਼ ਵਿੱਚ ਡੇਰੇ ਲਾਏ
IRVPA   ਫ਼ਲਿਸਤੀ ਵੀ ਇਸਰਾਏਲ ਨਾਲ ਲੜਾਈ ਕਰਨ ਲਈ ਇਕੱਠੇ ਹੋਏ। ਉਨ੍ਹਾਂ ਕੋਲ ਤੀਹ ਹਜ਼ਾਰ ਰੱਥ ਅਤੇ ਛੇ ਹਜ਼ਾਰ ਸਵਾਰ ਸਨ ਅਤੇ ਸਮੁੰਦਰ ਦੀ ਰੇਤ ਦੀ ਤਰ੍ਹਾਂ ਬਹੁਤੇ ਲੋਕ ਸਨ। ਸੋ ਉਹਨਾਂ ਚੜ੍ਹਾਈ ਕੀਤੀ ਅਤੇ ਬੈਤ-ਆਵਨ ਦੇ ਪੂਰਬ ਵੱਲ ਮਿਕਮਾਸ਼ ਵਿੱਚ ਡੇਰੇ ਲਾਏ।