Bible Language

1 Samuel 13:6 (HCSB) Holman Christian Standard Bible

Versions

PAV   ਜਾਂ ਇਸਰਾਏਲੀਆਂ ਨੇ ਡਿੱਠਾ ਜੋ ਅਸੀਂ ਭੀੜ ਵਿੱਚ ਫਾਥੇ ਹਾਂ ਕਿਉਂ ਜੋ ਲੋਕ ਔਖੇ ਸਨ ਤਾਂ ਕੁੰਦਰਾਂ, ਝਾੜੀਆਂ, ਪੱਥਰਾਂ, ਗੜ੍ਹਾਂ ਅਤੇ ਟੋਇਆਂ ਵਿੱਚ ਜਾ ਲੁੱਕੇ
IRVPA   ਜਦ ਇਸਰਾਏਲੀਆਂ ਨੇ ਦੇਖਿਆ ਜੋ ਅਸੀਂ ਮੁਸ਼ਕਿਲ ਵਿੱਚ ਹਾਂ ਇਸ ਲਈ ਉਹ ਲੋਕ ਗੁਫ਼ਾਂਵਾਂ, ਝਾੜੀਆਂ, ਚੱਟਾਨਾਂ, ਗੜ੍ਹਾਂ ਅਤੇ ਟੋਇਆਂ ਵਿੱਚ ਜਾ ਲੁਕੇ।