Bible Language

1 Samuel 14:19 (HCSB) Holman Christian Standard Bible

Versions

PAV   ਤਾਂ ਅਜਿਹਾ ਹੋਇਆ ਭਈ ਜਿਸ ਵੇਲੇ ਸ਼ਾਊਲ ਜਾਜਕ ਦੇ ਨਾਲ ਗੱਲ ਕਰਦਾ ਸੀ ਤਾਂ ਫਲਿਸਤੀਆਂ ਦੇ ਡੇਰੇ ਵਿੱਚ ਜੋ ਰੌਲਾ ਪਿਆ ਸੋ ਵਧਦਾ ਜਾਂਦਾ ਸੀ ਅਤੇ ਸ਼ਾਊਲ ਨੇ ਜਾਜਕ ਨੂੰ ਆਖਿਆ, ਆਪਣਾ ਹੱਥ ਹਟਾ ਲੈ
IRVPA   ਜਿਸ ਵੇਲੇ ਸ਼ਾਊਲ ਜਾਜਕ ਦੇ ਨਾਲ ਗੱਲ ਕਰਦਾ ਸੀ ਤਾਂ ਫ਼ਲਿਸਤੀਆਂ ਦੇ ਡੇਰੇ ਵਿੱਚ ਜੋ ਰੌਲ਼ਾ ਪਿਆ ਸੋ ਵੱਧਦਾ ਜਾਂਦਾ ਸੀ ਅਤੇ ਸ਼ਾਊਲ ਨੇ ਜਾਜਕ ਨੂੰ ਆਖਿਆ, ਆਪਣਾ ਹੱਥ ਹਟਾ ਲੈ।