Bible Language

1 Samuel 14:21 (HCSB) Holman Christian Standard Bible

Versions

PAV   ਓਹ ਇਬਰਾਨੀ ਜੋ ਪਹਿਲਾਂ ਫਲਿਸਤੀਆਂ ਦੇ ਨਾਲ ਸਨ ਅਤੇ ਜੋ ਚੁਫੇਰਿਓਂ ਇਕੱਠੇ ਹੋਕੇ ਉਹ ਦੇ ਨਾਲ ਡੇਰੇ ਵਿੱਚ ਆਏ ਸਨ ਸੋ ਮੁੜ ਕੇ ਉਨ੍ਹਾਂ ਹੀ ਇਸਰਾਏਲੀਆਂ ਵਿੱਚ ਜੋ ਸ਼ਾਊਲ ਅਤੇ ਯੋਨਾਥਾਨ ਦੇ ਸੰਗ ਸਨ ਰਲ ਗਏ
IRVPA   ਉਹ ਇਬਰਾਨੀ ਜੋ ਪਹਿਲਾਂ ਫ਼ਲਿਸਤੀਆਂ ਦੇ ਨਾਲ ਸਨ ਅਤੇ ਜੋ ਚੁਫ਼ੇਰਿਓਂ ਇਕੱਠੇ ਹੋ ਕੇ ਉਹ ਦੇ ਨਾਲ ਡੇਰੇ ਵਿੱਚ ਆਏ ਸਨ ਸੋ ਮੁੜ ਕੇ ਉਨ੍ਹਾਂ ਹੀ ਇਸਰਾਏਲੀਆਂ ਵਿੱਚ ਜੋ ਸ਼ਾਊਲ ਅਤੇ ਯੋਨਾਥਾਨ ਦੇ ਸੰਗ ਸਨ, ਰਲ ਗਏ।