Bible Language

1 Samuel 14:27 (HCSB) Holman Christian Standard Bible

Versions

PAV   ਪਰ ਜਿਸ ਵੇਲੇ ਉਹ ਦੇ ਪਿਉ ਨੇ ਲੋਕਾਂ ਕੋਲੋਂ ਸੌਂਹ ਚੁਕਾਈ ਸੀ ਉਸ ਵੇਲੇ ਯੋਨਾਥਾਨ ਨੇ ਨਹੀਂ ਸੁਣਿਆ ਸੀ ਅਤੇ ਉਹ ਨੇ ਆਪਣੀ ਹੱਥਲੀ ਸੋਟੀ ਦੇ ਸਿਰੇ ਨੂੰ ਸ਼ਹਿਤ ਦੇ ਛੱਤੇ ਵਿੱਚ ਵਾੜਿਆ ਅਤੇ ਹੱਥ ਮੂੰਹ ਵੱਲ ਕੀਤਾ ਅਤੇ ਉਹ ਦੀਆਂ ਅੱਖੀਆਂ ਉੱਘੜ ਆਈਆਂ
IRVPA   ਪਰ ਜਿਸ ਵੇਲੇ ਉਹ ਦੇ ਪਿਤਾ ਨੇ ਲੋਕਾਂ ਕੋਲੋਂ ਸਹੁੰ ਚੁਕਾਈ ਸੀ ਉਸ ਵੇਲੇ ਯੋਨਾਥਾਨ ਨੇ ਨਹੀਂ ਸੁਣਿਆ ਸੀ ਅਤੇ ਉਹ ਨੇ ਆਪਣੀ ਸੋਟੀ ਦੇ ਸਿਰੇ ਨੂੰ ਸ਼ਹਿਦ ਦੇ ਛੱਤੇ ਦੇ ਵਿੱਚ ਵਾੜਿਆ ਅਤੇ ਹੱਥ ਮੂੰਹ ਵੱਲ ਕੀਤਾ ਅਤੇ ਉਹ ਦੀਆਂ ਅੱਖਾਂ ਵਿੱਚ ਰੋਸ਼ਨੀ ਆਈ।