Versions
PAV ਜੇ ਕਦੀ ਸਾਰੇ ਲੋਕ ਵੈਰੀਆਂ ਦੀ ਲੁੱਟ ਵਿੱਚੋਂ ਜੋ ਓਹਨਾਂ ਨੇ ਪਾਈ ਸੀ ਰੱਜ ਕੇ ਖਾਂਦੇ ਤਾਂ ਕਿਹੋ ਜਿਹਾ ਵਧੀਕ ਚੰਗਾ ਹੁੰਦਾ। ਭਲਾ, ਅਜਿਹਾ ਨਹੀਂ ਹੁੰਦਾ ਜੋ ਇਸ ਵੇਲੇ ਫਲਿਸਤੀਆਂ ਦੀ ਇਸ ਨਾਲੋਂ ਵੀ ਹੋਰ ਵਧੀਕ ਵਾਢ ਹੁੰਦੀ?
IRVPA ਜੇ ਕਦੀ ਸਾਰੇ ਲੋਕ ਵੈਰੀਆਂ ਦੀ ਲੁੱਟ ਵਿੱਚੋਂ ਜੋ ਉਹਨਾਂ ਨੇ ਪਾਈ ਸੀ ਰੱਜ ਕੇ ਖਾਂਦੇ ਤਾਂ ਕਿਨ੍ਹਾਂ ਵਧੇਰੇ ਚੰਗਾ ਹੁੰਦਾ। ਭਲਾ, ਅਜਿਹਾ ਨਹੀਂ ਹੁੰਦਾ ਜੋ ਇਸ ਵੇਲੇ ਫ਼ਲਿਸਤੀਆਂ ਦਾ ਇਸ ਨਾਲੋਂ ਵੀ ਹੋਰ ਵਧੇਰੇ ਨਾਸ ਹੁੰਦਾ? PEPS