Versions
PAV ਫੇਰ ਸ਼ਾਊਲ ਨੇ ਆਖਿਆ, ਆਓ ਰਾਤ ਨੂੰ ਫਲਿਸਤੀਆਂ ਦਾ ਪਿੱਛਾ ਕਰੀਏ ਅਤੇ ਪਰਭਾਤ ਹੁੰਦਿਆਂ ਤੋੜੀ ਉਨ੍ਹਾਂ ਨੂੰ ਲੁੱਟੀਏ ਅਤੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਨੂੰ ਵੀ ਨਾ ਛੱਡੀਏ ਅਤੇ ਓਹ ਬੋਲੇ, ਜੋ ਕੁਝ ਤੁਹਾਨੂੰ ਭਾਵੇ ਸੋ ਕਰੋ। ਤਦ ਜਾਜਕ ਬੋਲਿਆ, ਆਓ, ਐਥੇ ਪਰਮੇਸ਼ੁਰ ਦੇ ਨੇੜੇ ਹੋਈਏ
IRVPA ਫੇਰ ਸ਼ਾਊਲ ਨੇ ਆਖਿਆ, ਆਓ ਰਾਤ ਨੂੰ ਫ਼ਲਿਸਤੀਆਂ ਦਾ ਪਿੱਛਾ ਕਰੀਏ ਅਤੇ ਸਵੇਰ ਹੋਣ ਤੱਕ ਉਨ੍ਹਾਂ ਨੂੰ ਲੁੱਟੀਏ ਅਤੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਨੂੰ ਵੀ ਨਾ ਛੱਡੀਏ ਅਤੇ ਉਹ ਬੋਲੇ, ਜੋ ਕੁਝ ਤੁਹਾਨੂੰ ਭਾਵੇ ਸੋ ਕਰੋ। ਤਦ ਜਾਜਕ ਬੋਲਿਆ, ਆਓ, ਪਰਮੇਸ਼ੁਰ ਦੇ ਨੇੜੇ ਹੋਈਏ।