Bible Language

1 Samuel 14:4 (HCSB) Holman Christian Standard Bible

Versions

PAV   ਉਸ ਦਰੇ ਵਿੱਚ ਜਿੱਥੇ ਯੋਨਾਥਾਨ ਚਾਹੁੰਦਾ ਸੀ ਭਈ ਫਲਿਸਤੀਆਂ ਦੀ ਚੌਂਕੀ ਉੱਤੇ ਜਾ ਪਈਏ ਇੱਕ ਪਾਸੇ ਵੱਡਾ ਤਿੱਖਾ ਪਹਾੜ ਸੀ ਅਤੇ ਦੂਏ ਪਾਸੇ ਵੀ ਇੱਕ ਵੱਡਾ ਤਿੱਖਾ ਪਹਾੜ ਸੀ। ਇੱਕ ਦਾ ਨਾਉਂ ਬੋਸੇਸ ਅਤੇ ਦੂਜੇ ਦਾ ਨਾਉਂ ਸਨਹ ਸੀ
IRVPA   ਉਸ ਦੱਰੇ ਵਿੱਚ, ਜਿੱਥੋਂ ਯੋਨਾਥਾਨ ਚਾਹੁੰਦਾ ਸੀ ਜੋ ਫ਼ਲਿਸਤੀਆਂ ਦੀ ਚੌਂਕੀ ਉੱਤੇ ਜਾ ਪਈਏ, ਇੱਕ ਪਾਸੇ ਵੱਡਾ ਤਿੱਖਾ ਪਰਬਤ ਸੀ ਅਤੇ ਦੂਏ ਪਾਸੇ ਵੀ ਇੱਕ ਵੱਡਾ ਤਿੱਖਾ ਪਰਬਤ ਸੀ। ਇੱਕ ਦਾ ਨਾਮ ਬੋਸੇਸ ਅਤੇ ਦੂਜੇ ਦਾ ਨਾਮ ਸਨਹ ਸੀ।