Versions
PAV ਸ਼ਾਊਲ ਦੇ ਪੁੱਤ੍ਰਾਂ ਦੇ ਨਾਉਂ ਏਹ ਸਨ, ਯੋਨਾਥਾਨ ਅਤੇ ਯਿਸ਼ਵੀ ਅਤੇ ਮਾਲਕਿਸ਼ੂਆ ਅਤੇ ਉਹ ਦੀਆਂ ਦੋਹਾਂ ਧੀਆਂ ਦੇ ਨਾਉਂ ਏਹ ਸਨ, ਵੱਡੀ ਦਾ ਨਾਉਂ ਮੇਰਬ ਅਤੇ ਨਿੱਕੀ ਦਾ ਨਾਉਂ ਮੀਕਲ
IRVPA ਸ਼ਾਊਲ ਦੇ ਪੁੱਤਰਾਂ ਦੇ ਨਾਮ ਇਹ ਸਨ, ਯੋਨਾਥਾਨ, ਯਿਸ਼ਵੀ, ਮਲਕੀਸ਼ੂਆ ਅਤੇ ਉਹ ਦੀਆਂ ਦੋਹਾਂ ਧੀਆਂ ਦੇ ਨਾਮ ਇਹ ਸਨ, ਵੱਡੀ ਦਾ ਨਾਮ ਮੇਰਬ ਅਤੇ ਛੋਟੀ ਦਾ ਨਾਮ ਮੀਕਲ।