Bible Language

1 Samuel 14:6 (HCSB) Holman Christian Standard Bible

Versions

PAV   ਤਦ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸਤ੍ਰ ਚੁੱਕਦਾ ਸੀ ਆਖਿਆ, ਚੱਲ ਅਸੀਂ ਉੱਥੇ ਉਨ੍ਹਾਂ ਅਸੁੰਨਤੀਆਂ ਦੀ ਚੌਂਕੀ ਵੱਲ ਚੱਲੀਏ। ਕੀ ਜਾਣੀਏ ਜੋ ਯਹੋਵਾਹ ਸਾਡੇ ਲਈ ਕੰਮ ਸੁਆਰੇ ਕਿਉਂ ਜੋ ਯਹੋਵਾਹ ਅੱਗੇ ਕੁਛ ਔਖ ਨਹੀਂ ਜੋ ਬਹੁਤਿਆਂ ਨਾਲ ਛੁਟਕਾਰਾ ਕਰੇ ਯਾ ਥੋੜਿਆ ਨਾਲ
IRVPA   ਤਦ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸਤਰ ਚੁੱਕਦਾ ਸੀ ਆਖਿਆ, ਚੱਲ ਅਸੀਂ ਉੱਥੇ ਉਨ੍ਹਾਂ ਅਸੁੰਨਤੀਆਂ ਦੀ ਚੌਂਕੀ ਵੱਲ ਚੱਲੀਏ, ਕੀ ਜਾਣੀਏ ਜੋ ਯਹੋਵਾਹ ਸਾਡੀ ਮਦਦ ਕਰੇ ਕਿਉਂ ਜੋ ਯਹੋਵਾਹ ਲਈ ਕੁਝ ਔਖਾ ਨਹੀਂ ਜੋ ਬਹੁਤਿਆਂ ਨਾਲ ਜਾਂ ਥੋੜ੍ਹੇ ਲੋਕਾਂ ਦੇ ਰਾਹੀਂ ਛੁਟਕਾਰਾ ਦੇਵੇ।