Bible Language

1 Samuel 14:9 (HCSB) Holman Christian Standard Bible

Versions

PAV   ਅਤੇ ਜੇ ਓਹ ਸਾਨੂੰ ਇਹ ਆਖਣ, ਜਦ ਤੋੜੀ ਅਸੀਂ ਤੁਹਾਡੇ ਕੋਲ ਨਾ ਆਈਏ ਠਹਿਰ ਜਾਓ ਤਾਂ ਅਸੀਂ ਆਪਣੇ ਥਾਂ ਖਲੋਤੇ ਰਹਾਂਗੇ ਅਰ ਉਨ੍ਹਾਂ ਕੋਲ ਨਾ ਚੜ੍ਹਾਂਗੇ
IRVPA   ਜੇ ਉਹ ਸਾਨੂੰ ਇਹ ਆਖਣ, ਜਦ ਤੱਕ ਅਸੀਂ ਤੁਹਾਡੇ ਕੋਲ ਨਾ ਆਈਏ ਠਹਿਰ ਜਾਓ ਤਾਂ ਅਸੀਂ ਆਪਣੇ ਥਾਂ ਖੜ੍ਹੇ ਰਹਾਂਗੇ ਅਤੇ ਉਨ੍ਹਾਂ ਉੱਤੇ ਚੜਾਈ ਨਾ ਕਰਾਂਗੇ।