Versions
PAV ਕਿਉਂ ਜੋ ਬਗਾਵਤ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ, ਅਤੇ ਖਚਰਊ ਅਤੇ ਬਦੀ ਅਤੇ ਮੂਰਤੀ ਪੂਜਾ ਇੱਕੋ ਜਿਹੀ ਹੈ। ਸੋ ਜਿਹਾ ਤੈਂ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ, ਤਿਹਾ ਹੀ ਉਸ ਨੇ ਪਾਤਸ਼ਾਹ ਰਹਿਣ ਤੋਂ ਤੈਨੂੰ ਰੱਦਿਆ ਹੈ।।
IRVPA ਕਿਉਂ ਜੋ ਬਗਾਵਤ ਕਰਨਾ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ,
ਅਤੇ ਢੀਠਤਾ, ਮੂਰਤੀ ਪੂਜਾ ਜਿਹੀ ਹੈ।
ਸੋ ਜਿਵੇਂ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ,
ਉਸੇ ਤਰ੍ਹਾਂ ਹੀ ਯਹੋਵਾਹ ਨੇ ਰਾਜਾ ਹੋਣ ਤੋਂ ਤੈਨੂੰ ਰੱਦਿਆ ਹੈ। PEPS