Versions
PAV ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈਂ ਤੇਰੇ ਨਾਲ ਨਹੀਂ ਜਾਂਦਾ ਕਿਉਂ ਜੋ ਤੈਂ ਯਹੋਵਾਹ ਦੇ ਬਚਨ ਨੂੰ ਰੱਦਿਆ ਅਤੇ ਯਹੋਵਾਹ ਨੇ ਇਸਰਾਏਲ ਉੱਤੇ ਪਾਤਸ਼ਾਹ ਰਹਿਣ ਤੋਂ ਤੈਨੂੰ ਰੱਦਿਆ ਹੈ
IRVPA ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈ ਤੇਰੇ ਨਾਲ ਨਹੀਂ ਜਾਂਵਾਂਗਾ ਕਿਉਂ ਜੋ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਅਤੇ ਯਹੋਵਾਹ ਨੇ ਇਸਰਾਏਲ ਉੱਤੇ ਰਾਜਾ ਰਹਿਣ ਤੋਂ ਤੈਨੂੰ ਰੱਦਿਆ ਹੈ।