Bible Language

1 Samuel 17:31 (HCSB) Holman Christian Standard Bible

Versions

PAV   ਅਤੇ ਜਾਂ ਓਹ ਗੱਲਾਂ ਜੋ ਦਾਊਦ ਨੇ ਆਖੀਆਂ ਸਨ ਸੁਣੀਆਂ ਗਈਆਂ ਤਾਂ ਓਨ੍ਹਾਂ ਨੇ ਸ਼ਾਊਲ ਕੋਲ ਉਨ੍ਹਾਂ ਦੀ ਖਬਰ ਦਿੱਤੀ ਅਤੇ ਉਸ ਨੇ ਉਹ ਨੂੰ ਸੱਦ ਘੱਲਿਆ।।
IRVPA   ਅਤੇ ਜਦ ਉਹ ਗੱਲਾਂ ਜੋ ਦਾਊਦ ਨੇ ਆਖੀਆਂ ਸਨ ਸੁਣੀਆਂ ਗਈਆਂ ਤਾਂ ਉਹਨਾਂ ਨੇ ਸ਼ਾਊਲ ਕੋਲ ਉਨ੍ਹਾਂ ਦੀ ਖ਼ਬਰ ਦਿੱਤੀ ਅਤੇ ਉਸ ਨੇ ਉਹ ਨੂੰ ਆਪਣੇ ਕੋਲ ਬੁਲਾਇਆ।