Bible Language

1 Samuel 17:33 (HCSB) Holman Christian Standard Bible

Versions

PAV   ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਤੂੰ ਉਸ ਫਲਿਸਤੀ ਦਾ ਸਾਹਮਣਾ ਕਰਨ ਅਤੇ ਉਹ ਦੇ ਨਾਲ ਲੜਨ ਜੋਗਾ ਨਹੀਂ ਹੈਂ ਕਿਉਂ ਜੋ ਤੂੰ ਮੁੰਡਾ ਹੀ ਹੈਂ ਅਤੇ ਉਹ ਨਿਆਣਪੁਣੇ ਤੋਂ ਹੀ ਜੋਧਾ ਹੈ
IRVPA   ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਤੂੰ ਉਸ ਫ਼ਲਿਸਤੀ ਦਾ ਸਾਹਮਣਾ ਕਰਨ ਅਤੇ ਉਸ ਦੇ ਨਾਲ ਲੜਨ ਯੋਗ ਨਹੀਂ ਹੈਂ ਕਿਉਂ ਜੋ ਤੂੰ ਮੁੰਡਾ ਹੀ ਹੈਂ ਅਤੇ ਉਹ ਬਚਪਨ ਤੋਂ ਹੀ ਯੋਧਾ ਹੈ।