Bible Language

1 Samuel 17:47 (HCSB) Holman Christian Standard Bible

Versions

PAV   ਅਤੇ ਇਸ ਸਾਰੇ ਕਟਕ ਨੂੰ ਵੀ ਖਬਰ ਹੋਵੇਗੀ ਜੋ ਯਹੋਵਾਹ ਤਲਵਾਰ ਅਤੇ ਬਰਛੀ ਨਾਲ ਨਹੀਂ ਬਚਾਉਂਦਾ ਕਿਉਂ ਜੋ ਜੁੱਧ ਦਾ ਸੁਆਮੀ ਯਹੋਵਾਹ ਹੈ ਅਤੇ ਉਹੋ ਹੀ ਤੁਹਾਨੂੰ ਸਾਡੇ ਹੱਥ ਵਿੱਚ ਦੇਵੇਗਾ!
IRVPA   ਅਤੇ ਇਸ ਸਾਰੇ ਦਲ ਨੂੰ ਵੀ ਖ਼ਬਰ ਹੋਵੇਗੀ ਜੋ ਯਹੋਵਾਹ ਤਲਵਾਰ ਅਤੇ ਬਰਛੀ ਨਾਲ ਨਹੀਂ ਬਚਾਉਂਦਾ ਕਿਉਂ ਜੋ ਯੁੱਧ ਯਹੋਵਾਹ ਦਾ ਹੈ ਅਤੇ ਉਹੋ ਹੀ ਤੁਹਾਨੂੰ ਸਾਡੇ ਹੱਥ ਵਿੱਚ ਦੇਵੇਗਾ! PEPS