Bible Language

1 Samuel 19:11 (HCSB) Holman Christian Standard Bible

Versions

PAV   ਸ਼ਾਊਲ ਨੇ ਉਸ ਦੀ ਰਾਖੀ ਕਰਨ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਹਲਕਾਰੇ ਘੱਲੇ ਅਤੇ ਦਾਊਦ ਦੀ ਵਹੁਟੀ ਮੀਕਲ ਨੇ ਉਸ ਨੂੰ ਖਬਰ ਦੇ ਕੇ ਆਖਿਆ, ਜੇ ਤੂੰ ਅੱਜ ਰਾਤ ਨੂੰ ਆਪਣੀ ਜਾਨ ਨਾ ਬਚਾਵੇਂ ਤਾਂ ਭਲਕੇ ਮਾਰਿਆ ਜਾਵੇਂਗਾ।।
IRVPA   ਸ਼ਾਊਲ ਨੇ ਉਸ ਦੀ ਰਾਖੀ ਕਰਨ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਦੂਤ ਘੱਲੇ ਅਤੇ ਦਾਊਦ ਦੀ ਪਤਨੀ ਮੀਕਲ ਨੇ ਉਸ ਨੂੰ ਖ਼ਬਰ ਦੇ ਕੇ ਆਖਿਆ, ਜੇ ਤੂੰ ਅੱਜ ਰਾਤ ਨੂੰ ਆਪਣੀ ਜਾਨ ਨਾ ਬਚਾਵੇਂ ਤਾਂ ਕੱਲ ਮਾਰਿਆ ਜਾਵੇਂਗਾ।