Bible Language

1 Samuel 19:16 (HCSB) Holman Christian Standard Bible

Versions

PAV   ਤਾਂ ਹਲਕਾਰੇ ਅੰਦਰ ਆਏ ਤਾਂ ਵੇਖੋ, ਮੰਜੇ ਉੱਤੇ ਉਹ ਬੁੱਤ ਲੰਮਾ ਪਿਆ ਹੋਇਆ ਹੈ ਅਤੇ ਉਹ ਦੀ ਸਿਰਹਾਂਦੀ ਬੱਕਰਿਆਂ ਦੀ ਖੱਲ ਦਾ ਸਿਰਹਾਣਾ ਧਰਿਆ ਹੋਇਆ ਹੈ
IRVPA   ਜਦ ਦੂਤ ਅੰਦਰ ਆਏ ਤਾਂ ਵੇਖੋ, ਮੰਜੇ ਉੱਤੇ ਉਹ ਬੁੱਤ ਲੰਮਾ ਪਿਆ ਹੋਇਆ ਹੈ ਅਤੇ ਉਹ ਦੀ ਸਿਰ ਵਾਲੇ ਪਾਸੇ ਬੱਕਰਿਆਂ ਦੀ ਖੱਲ ਦਾ ਸਿਰਹਾਣਾ ਰੱਖਿਆ ਹੋਇਆ ਹੈ।