Bible Language

1 Samuel 20:12 (HCSB) Holman Christian Standard Bible

Versions

PAV   ਤਾਂ ਯੋਨਾਥਾਨ ਨੇ ਦਾਊਦ ਨੂੰ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਜਿਸ ਵੇਲੇ ਮੈਂ ਭਲਕੇ ਯਾ ਪਰਸੋਂ ਆਪਣੇ ਪਿਉ ਨੂੰ ਨਿਤਾਰਾਂ ਅਤੇ ਵੇਖ, ਜੇ ਉਹ ਦੀ ਨੀਤ ਦਾਊਦ ਦੇ ਭਲੇ ਵਿੱਚ ਹੋਵੇ ਅਤੇ ਤੇਰੇ ਕੋਲ ਖਬਰ ਨਾ ਘੱਲਾਂ ਅਤੇ ਤੈਨੂੰ ਨਾ ਦੱਸਾਂ
IRVPA   ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਜਿਸ ਵੇਲੇ ਮੈਂ ਕੱਲ ਜਾਂ ਪਰਸੋਂ ਆਪਣੇ ਪਿਤਾ ਨੂੰ ਨਿਤਾਰਾਂ ਅਤੇ ਵੇਖ, ਜੇ ਉਹ ਦੀ ਨੀਤ ਦਾਊਦ ਦੇ ਭਲੇ ਵਿੱਚ ਹੋਵੇ ਅਤੇ ਤੇਰੇ ਕੋਲ ਖ਼ਬਰ ਨਾ ਘੱਲਾਂ ਅਤੇ ਤੈਨੂੰ ਨਾ ਦੱਸਾਂ।