Versions
PAV ਨਾਲੇ ਯੋਨਾਥਾਨ ਨੇ ਮੁੰਡੇ ਦੇ ਮਗਰੋਂ ਗੱਜ ਕੇ ਆਖਿਆ, ਕਾਹਲੀ ਕਰ, ਛੇਤੀ ਹੋ ਢਿੱਲ ਨਾ ਲਾ! ਸੋ ਯੋਨਾਥਾਨ ਦਾ ਮੁੰਡਾ ਤੀਰਾਂ ਨੂੰ ਇਕੱਠਿਆਂ ਕਰ ਕੇ ਆਪਣੇ ਮਾਲਕ ਕੋਲ ਲੈ ਆਇਆ
IRVPA ਨਾਲੇ ਯੋਨਾਥਾਨ ਨੇ ਮੁੰਡੇ ਨੂੰ ਪੁਕਾਰ ਕੇ ਆਖਿਆ, ਛੇਤੀ ਕਰ, ਛੇਤੀ ਹੋ ਢਿੱਲ ਨਾ ਲਾ! ਸੋ ਯੋਨਾਥਾਨ ਦਾ ਮੁੰਡਾ ਤੀਰਾਂ ਨੂੰ ਇਕੱਠਾ ਕਰ ਕੇ ਆਪਣੇ ਮਾਲਕ ਕੋਲ ਲੈ ਆਇਆ।