Versions
PAV ਯੋਨਾਥਾਨ ਨੇ ਦਾਊਦ ਨੂੰ ਆਖਿਆ, ਉਸ ਨੇਮ ਦੇ ਕਾਰਨ ਜੋ ਅਸਾਂ ਦੋਹਾਂ ਨੇ ਯਹੋਵਾਹ ਦੇ ਨਾਮ ਦੀ ਸੌਂਹ ਚੁੱਕ ਕੇ ਕੀਤਾ ਕਿ ਮੇਰੇ ਤੇਰੇ ਵਿੱਚ ਅਤੇ ਮੇਰੀ ਤੇਰੀ ਸੰਤਾਨ ਦੇ ਵਿੱਚ ਸਦਾ ਦੇ ਲਈ ਯਹੋਵਾਹ ਰਹੇ, ਤੂੰ ਸੁਖ ਨਾਲ ਜਾ। ਸੋ ਉਹ ਉੱਠ ਕੇ ਵਿਦਿਆ ਹੋਇਆ ਅਤੇ ਯੋਨਾਥਾਨ ਸ਼ਹਿਰ ਨੂੰ ਗਿਆ।।
IRVPA ਯੋਨਾਥਾਨ ਨੇ ਦਾਊਦ ਨੂੰ ਆਖਿਆ, ਉਸ ਬਚਨ ਦੇ ਕਾਰਨ ਜੋ ਅਸੀਂ ਦੋਹਾਂ ਨੇ ਯਹੋਵਾਹ ਦੇ ਨਾਮ ਦੀ ਸਹੁੰ ਚੁੱਕ ਕੇ ਕੀਤਾ ਕਿ ਮੇਰੇ ਤੇਰੇ ਵਿੱਚ ਅਤੇ ਮੇਰੀ ਤੇਰੀ ਸੰਤਾਨ ਦੇ ਵਿੱਚ ਸਦਾ ਦੇ ਲਈ ਯਹੋਵਾਹ ਰਹੇ, ਤੂੰ ਸੁੱਖ ਨਾਲ ਜਾ। ਸੋ ਉਹ ਉੱਠ ਕੇ ਵਿਦਾ ਹੋਇਆ ਅਤੇ ਯੋਨਾਥਾਨ ਸ਼ਹਿਰ ਨੂੰ ਗਿਆ। PE