Bible Language

1 Samuel 21:11 (HCSB) Holman Christian Standard Bible

Versions

PAV   ਆਕੀਸ਼ ਦੇ ਟਹਿਲੂਆਂ ਨੇ ਉਹ ਨੂੰ ਆਖਿਆ, ਭਲਾ, ਇਹ ਉਹ ਦਾਊਦ ਨਹੀਂ ਜੋ ਉਸ ਦੇਸ ਦਾ ਪਾਤਸ਼ਾਹ ਹੈ? ਅਤੇ ਉਹ ਨਹੀਂ ਜਿਸ ਦੇ ਲਈ ਓਹ ਨੱਚਦੀਆਂ ਹੋਈਆਂ ਆਪੋ ਵਿੱਚ ਗਾਉਂਦੀਆਂ ਸਨ, - ਸ਼ਾਊਲ ਨੇ ਆਪਣੇ ਹਜ਼ਾਰਾਂ ਨੂੰ ਮਾਰਿਆ, ਪਰ ਦਾਊਦ ਨੇ ਆਪਣੇ ਲੱਖਾਂ ਨੂੰ?
IRVPA   ਆਕੀਸ਼ ਦੇ ਸੇਵਕਾਂ ਨੇ ਉਹ ਨੂੰ ਆਖਿਆ, ਕੀ, ਇਹ ਉਹ ਦਾਊਦ ਨਹੀਂ ਜੋ ਉਸ ਦੇਸ ਦਾ ਰਾਜਾ ਹੈ? ਅਤੇ ਉਹ ਨਹੀਂ ਜਿਸ ਦੇ ਲਈ ਉਹ ਨੱਚਦੀਆਂ ਹੋਈਆਂ ਆਪੋ ਵਿੱਚ ਗਾਉਂਦੀਆਂ ਸਨ,
ਸ਼ਾਊਲ ਨੇ ਹਜ਼ਾਰਾਂ ਨੂੰ ਮਾਰਿਆ,
ਪਰ ਦਾਊਦ ਲੱਖਾਂ ਨੂੰ? PEPS