Bible Language

1 Samuel 21:8 (HCSB) Holman Christian Standard Bible

Versions

PAV   ਫੇਰ ਦਾਊਦ ਨੇ ਅਹੀਮਲਕ ਨੂੰ ਪੁੱਛਿਆ, ਐਥੇ ਤੇਰੇ ਕੋਲ ਕੋਈ ਬਰਛੀ ਯਾ ਤਲਵਾਰ ਤਾਂ ਨਹੀਂ? ਕਿਉ ਜੋ ਮੈਂ ਆਪਣੀ ਤਲਵਾਰ ਅਤੇ ਆਪਣੇ ਹਥਿਆਰ ਨਾਲ ਨਹੀਂ ਲਿਆਇਆ ਪਾਤਸ਼ਾਹ ਦੇ ਕੰਮ ਦੀ ਛੇਤੀ ਲੋੜ ਜੋ ਸੀ
IRVPA   ਫੇਰ ਦਾਊਦ ਨੇ ਅਹੀਮਲਕ ਨੂੰ ਪੁੱਛਿਆ, ਐਥੇ ਤੇਰੇ ਕੋਲ ਕੋਈ ਬਰਛੀ ਜਾਂ ਤਲਵਾਰ ਤਾਂ ਨਹੀਂ? ਕਿਉਂ ਜੋ ਮੈਂ ਰਾਜਾ ਦੇ ਕੰਮ ਦੀ ਛੇਤੀ ਹੋਣ ਕਾਰਨ ਆਪਣੀ ਤਲਵਾਰ ਅਤੇ ਆਪਣੇ ਹਥਿਆਰ ਨਾਲ ਨਹੀਂ ਲਿਆਇਆ।