Bible Language

1 Samuel 22:14 (HCSB) Holman Christian Standard Bible

Versions

PAV   ਤਦ ਅਹੀਮਲਕ ਨੇ ਪਾਤਸ਼ਾਹ ਨੂੰ ਉੱਤਰ ਦੇ ਕੇ ਆਖਿਆ, ਤੁਹਾਡੇ ਸਾਰਿਆਂ ਟਹਿਲੂਆਂ ਵਿੱਚੋਂ ਦਾਊਦ ਦੇ ਸਮਾਨ ਧਰਮੀ ਕੌਣ ਹੈ ਜੋ ਪਾਤਸ਼ਾਹ ਦਾ ਜਵਾਈ ਅਤੇ ਤੁਹਾਡੇ ਦਰਬਾਰ ਵਿੱਚ ਜਾਂਦਾ ਹੁੰਦਾ ਹੈ ਅਤੇ ਤੁਹਾਡੇ ਘਰ ਵਿੱਚ ਪਤ ਵਾਲਾ ਹੈ?
IRVPA   ਤਦ ਅਹੀਮਲਕ ਨੇ ਰਾਜਾ ਨੂੰ ਉੱਤਰ ਦੇ ਕੇ ਆਖਿਆ, ਤੁਹਾਡੇ ਸਾਰਿਆਂ ਸੇਵਕਾਂ ਵਿੱਚੋਂ ਦਾਊਦ ਦੇ ਸਮਾਨ ਧਰਮੀ ਕੌਣ ਹੈ ਜੋ ਰਾਜਾ ਦਾ ਜਵਾਈ ਅਤੇ ਤੁਹਾਡੇ ਦਰਬਾਰ ਵਿੱਚ ਜਾਂਦਾ ਹੁੰਦਾ ਹੈ ਅਤੇ ਤੁਹਾਡੇ ਘਰ ਵਿੱਚ ਇੱਜ਼ਤ ਵਾਲਾ ਹੈ?