Versions
PAV ਤਦ ਗਾਦ ਨਬੀ ਨੇ ਦਾਊਦ ਨੂੰ ਆਖਿਆ, ਕੋਟ ਵਿੱਚ ਨਾ ਲੁਕਿਆ ਰਹੁ। ਤੁਰ ਅਤੇ ਯਹੂਦਾਹ ਦੇ ਦੇਸ ਵੱਲ ਨਿੱਕਲ ਜਾਹ। ਸੋ ਦਾਊਦ ਤੁਰਿਆ ਅਤੇ ਹਾਰਥ ਦੇ ਬਨ ਵਿੱਚ ਆ ਵੜਿਆ।।
IRVPA ਤਦ ਗਾਦ ਨਬੀ ਨੇ ਦਾਊਦ ਨੂੰ ਆਖਿਆ, ਗੜ੍ਹ ਵਿੱਚ ਨਾ ਲੁਕਿਆ ਰਹਿ। ਚੱਲ ਅਤੇ ਯਹੂਦਾਹ ਦੇ ਦੇਸ ਵੱਲ ਨਿੱਕਲ ਜਾ। ਸੋ ਦਾਊਦ ਤੁਰਿਆ ਅਤੇ ਹਾਰਥ ਦੇ ਜੰਗਲ ਵਿੱਚ ਆ ਗਿਆ। PEPS