Bible Language

1 Samuel 23:4 (HCSB) Holman Christian Standard Bible

Versions

PAV   ਤਾਂ ਦਾਊਦ ਨੇ ਯਹੋਵਾਹ ਕੋਲੋਂ ਫੇਰ ਪੁੱਛਿਆ ਸੋ ਯਹੋਵਾਹ ਨੇ ਉੱਤਰ ਦਿੱਤਾ ਭਈ ਉੱਠ ਕਈਲਾਹ ਵੱਲ ਲਹਿ ਜਾਹ ਕਿਉਂ ਜੋ ਮੈਂ ਫਲਿਸਤੀਆਂ ਨੂੰ ਤੇਰੇ ਹੱਥ ਵਿੱਚ ਕਰ ਦਿਆਂਗਾ
IRVPA   ਤਦ ਦਾਊਦ ਨੇ ਯਹੋਵਾਹ ਕੋਲੋਂ ਫੇਰ ਪੁੱਛਿਆ, ਸੋ ਯਹੋਵਾਹ ਨੇ ਉੱਤਰ ਦਿੱਤਾ ਕਿ ਉੱਠ ਕਈਲਾਹ ਨਗਰ ਵੱਲ ਜਾ ਕਿਉਂ ਜੋ ਮੈਂ ਫ਼ਲਿਸਤੀਆਂ ਨੂੰ ਤੇਰੇ ਵੱਸ ਵਿੱਚ ਕਰ ਦਿਆਂਗਾ।