Bible Language

1 Samuel 2:10 (HCSB) Holman Christian Standard Bible

Versions

PAV   ਯਹੋਵਾਹ ਦੇ ਵਿਰੋਧੀ ਟੋਟੇ ਟੋਟੇ ਕੀਤੇ ਜਾਣਗੇ, ਉਹ ਸੁਰਗ ਵੱਲੋਂ ਉਨ੍ਹਾਂ ਉੱਤੇ ਗੱਜੇਗਾ, ਯਹੋਵਾਹ ਧਰਤੀ ਦੀਆਂ ਹੱਦਾਂ ਦਾ ਨਿਆਉਂ ਕਰੇਗਾ, ਉਹ ਆਪਣੇ ਪਾਤਸ਼ਾਹ ਨੂੰ ਜ਼ੋਰ ਦੇਵੇਗਾ, ਅਤੇ ਆਪਣੇ ਮਸੀਹ ਦੇ ਸਿੰਙ ਨੂੰ ਉੱਚਾ ਕਰੇਗਾ!।।
IRVPA   ਯਹੋਵਾਹ ਦੇ ਵਿਰੋਧੀ ਮਿਟਾਏ ਜਾਣਗੇ,
ਉਹ ਸਵਰਗ ਵੱਲੋਂ ਉਨ੍ਹਾਂ ਉੱਤੇ ਗੱਜੇਗਾ,
ਯਹੋਵਾਹ ਧਰਤੀ ਦੀਆਂ ਹੱਦਾਂ ਦਾ ਨਿਆਂ ਕਰੇਗਾ,
ਉਹ ਆਪਣੇ ਰਾਜੇ ਨੂੰ ਜ਼ੋਰ ਦੇਵੇਗਾ,
ਅਤੇ ਆਪਣੇ ਮਸੀਹ ਦੇ ਸਿੰਗ ਨੂੰ ਉੱਚਾ ਕਰੇਗਾ। PEPS