Bible Language

1 Samuel 2:16 (HCSB) Holman Christian Standard Bible

Versions

PAV   ਅਤੇ ਜੇ ਕਦੀ ਉਹ ਨੂੰ ਕੋਈ ਆਖੇ ਭਈ ਅਜੇ ਉਸ ਚਰਬੀ ਨੂੰ ਸਾੜ ਲੈਣ ਦੇਹ ਤਾਂ ਫੇਰ ਜਿੰਨਾ ਤੇਰਾ ਜੀ ਕਰੇ ਲੈ ਜਾਈਂ ਤਾਂ ਉਹ ਉਸਨੂੰ ਅੱਗੋਂ ਆਖਦਾ, ਨਹੀਂ, ਤੂੰ ਹੁਣੇ ਮੈਨੂੰ ਦੇਹ! ਨਹੀਂ ਤਾਂ ਮੈਂ ਖੋਹ ਲਵਾਂਗਾ!
IRVPA   ਅਤੇ ਜੇ ਉਹ ਨੂੰ ਕੋਈ ਆਖੇ ਕਿ ਅਜੇ ਉਸ ਚਰਬੀ ਨੂੰ ਸੜ ਲੈਣ ਦੇ ਤਾਂ ਫੇਰ ਜਿੰਨਾਂ ਤੇਰਾ ਜੀ ਕਰੇ ਲੈ ਜਾਈਂ ਤਾਂ ਉਹ ਉਸ ਨੂੰ ਅੱਗੋਂ ਆਖਦਾ, ਨਹੀਂ, ਤੂੰ ਮੈਨੂੰ ਹੁਣੇ ਦੇਹ! ਨਹੀਂ ਤਾਂ ਮੈਂ ਖੋਹ ਲਵਾਂਗਾ!