Bible Language

1 Samuel 2:20 (HCSB) Holman Christian Standard Bible

Versions

PAV   ਸੋ ਏਲੀ ਨੇ ਅਲਕਾਨਾਹ ਅਤੇ ਉਹ ਦੀ ਪਤਨੀ ਨੂੰ ਅਸੀਸ ਦੇ ਕੇ ਆਖਿਆ, ਯਹੋਵਾਹ ਤੈਨੂੰ ਇਸ ਤੀਵੀਂ ਤੋਂ ਉਸ ਅਰਜੋਈ ਦੇ ਬਦਲੇ ਜੋ ਯਹੋਵਾਹ ਤੋਂ ਮੰਗੀ ਗਈ ਸੀ ਅੰਸ ਦੇਵੇ। ਸੋ ਓਹ ਆਪਣੇ ਘਰ ਗਏ
IRVPA   ਸੋ ਏਲੀ ਨੇ ਅਲਕਾਨਾਹ ਤੇ ਉਸ ਦੀ ਪਤਨੀ ਨੂੰ ਅਸੀਸ ਦੇ ਕੇ ਆਖਿਆ, ਯਹੋਵਾਹ ਤੈਨੂੰ ਇਸ ਇਸਤਰੀ ਤੋਂ, ਉਸ ਬੇਨਤੀ ਦੇ ਬਦਲੇ ਜੋ ਯਹੋਵਾਹ ਤੋਂ ਮੰਗੀ ਸੀ ਅੰਸ ਦੇਵੇ। ਸੋ ਉਹ ਆਪਣੇ ਘਰ ਗਏ PEPS