Bible Language

1 Samuel 2:27 (HCSB) Holman Christian Standard Bible

Versions

PAV   ਤਦ ਇੱਕ ਪਰਮੇਸ਼ੁਰ ਦੇ ਮਰਦ ਨੇ ਏਲੀ ਕੋਲ ਕੇ ਉਹ ਨੂੰ ਆਖਿਆ, ਯਹੋਵਾਹ ਇਉਂ ਆਖਦਾ ਹੈ, ਭਲਾ, ਮੈਂ ਤੇਰੇ ਪਿਉ ਦੇ ਘਰਾਣੇ ਉੱਤੇ ਜਾਂ ਉਹ ਮਿਸਰ ਵਿੱਚ ਫ਼ਿਰਊਨ ਦੇ ਘਰਾਣੇ ਦੀ ਗੁਲਾਮੀ ਵਿੱਚ ਸੀ ਪਰਗਟ ਨਹੀਂ ਹੋਇਆ
IRVPA   {ਏਲੀ ਦੇ ਪਰਿਵਾਰ ਦੇ ਵਿਰੋਧ ਵਿੱਚ ਭਵਿੱਖਬਾਣੀ} PS ਤਦ ਇੱਕ ਪਰਮੇਸ਼ੁਰ ਦੇ ਬੰਦੇ ਨੇ ਏਲੀ ਕੋਲ ਕੇ ਆਖਿਆ, ਯਹੋਵਾਹ ਇਉਂ ਆਖਦਾ ਹੈ, ਭਲਾ, ਮੈਂ ਤੇਰੇ ਪਿਤਾ ਦੇ ਘਰਾਣੇ ਉੱਤੇ ਜਦ ਉਹ ਮਿਸਰ ਵਿੱਚ ਫ਼ਿਰਊਨ ਦੇ ਘਰਾਣੇ ਦੀ ਗ਼ੁਲਾਮੀ ਵਿੱਚ ਸਨ, ਪਰਗਟ ਨਹੀਂ ਹੋਇਆ?