Bible Language

1 Samuel 2:28 (HCSB) Holman Christian Standard Bible

Versions

PAV   ਕੀ ਮੈਂ ਉਸ ਨੂੰ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਹੀਂ ਚੁਣ ਲਿਆ ਭਈ ਉਹ ਮੇਰਾ ਜਾਜਕ ਬਣੇ ਅਤੇ ਮੇਰੀ ਜਗਵੇਦੀ ਉੱਤੇ ਭੇਟ ਚੜ੍ਹਾਵੇ, ਧੂਪ ਧੁਖਾਵੇ, ਮੇਰੇ ਅੱਗੇ ਏਫ਼ੋਦ ਪਹਿਨੇ ਅਤੇ ਮੈਂ ਸਾਰੀਆਂ ਭੇਟਾਂ ਜੋ ਇਸਰਾਏਲੀ ਅੱਗ ਨਾਲ ਚੜ੍ਹਾਉਦੇ ਹਨ ਤੇਰੇ ਪਿਉ ਦੇ ਟੱਬਰ ਨੂੰ ਨਹੀਂ ਦਿੱਤੀਆਂ?
IRVPA   ਕੀ ਮੈਂ ਉਸ ਨੂੰ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਹੀਂ ਚੁਣ ਲਿਆ ਕਿ ਉਹ ਮੇਰਾ ਜਾਜਕ ਬਣੇ ਅਤੇ ਮੇਰੀ ਜਗਵੇਦੀ ਉੱਤੇ ਭੇਟ ਚੜ੍ਹਾਵੇ, ਧੂਪ ਧੁਖਾਵੇ, ਮੇਰੇ ਅੱਗੇ ਏਫ਼ੋਦ ਪਹਿਨੇ ਅਤੇ ਮੈਂ ਸਾਰੀਆਂ ਭੇਟਾਂ ਜੋ ਇਸਰਾਏਲੀ ਅੱਗ ਨਾਲ ਚੜ੍ਹਾਉਂਦੇ ਹਨ ਤੇਰੇ ਪਿਤਾ ਦੇ ਟੱਬਰ ਨੂੰ ਨਹੀਂ ਦਿੱਤੀਆਂ?