Bible Language

1 Samuel 2:29 (HCSB) Holman Christian Standard Bible

Versions

PAV   ਫੇਰ ਤੁਸੀਂ ਕਾਹ ਨੂੰ ਮੇਰੀ ਉਸ ਬਲੀ ਅਤੇ ਮੇਰੀ ਭੇਟ ਨੂੰ ਜੋ ਮੇਰੀ ਆਗਿਆ ਨਾਲ ਮੇਰੇ ਘਰ ਵਿੱਚ ਚੜ੍ਹਾਈ ਜਾਂਦੀ ਹੈ ਲੱਤ ਮਾਰਦੇ ਹੋ ਅਤੇ ਤੂੰ ਕਿਉਂ ਆਪਣੇ ਪੁੱਤ੍ਰਾਂ ਦਾਮੇਰੇ ਨਾਲੋਂ ਵਧੀਕ ਆਦਰ ਕਰਦਾ ਹੈਂ ਜੋ ਤੁਸੀਂ ਮੇਰੀ ਪਰਜਾ ਇਸਰਾਏਲ ਦੀਆਂ ਚੰਗੀਆਂ ਭੇਟਾਂ ਨੂੰ ਖਾ ਕੇ ਮੋਟੇ ਬਣੋ?
IRVPA   ਫੇਰ ਤੁਸੀਂ ਕਿਉਂ ਮੇਰੀ ਉਸ ਕੁਰਬਾਨੀ ਅਤੇ ਮੇਰੀ ਭੇਟ ਨੂੰ ਜੋ ਮੇਰੀ ਆਗਿਆ ਨਾਲ ਮੇਰੇ ਘਰ ਵਿੱਚ ਚੜ੍ਹਾਈ ਜਾਂਦੀ ਹੈ ਲਾਲਚ ਕੁਚਲਦੇ ਕਰਦੇ ਹੋ ਅਤੇ ਤੂੰ ਕਿਉਂ ਆਪਣੇ ਪੁੱਤਰਾਂ ਦਾ ਮੇਰੇ ਨਾਲੋਂ ਵੱਧ ਆਦਰ ਕਰਦਾ ਹੈਂ, ਤੁਸੀਂ ਮੇਰੀ ਪਰਜਾ ਇਸਰਾਏਲ ਦੀਆਂ ਚੰਗੀਆਂ-ਚੰਗੀਆਂ ਭੇਟਾਂ ਨੂੰ ਖਾ ਕੇ ਮੋਟੇ ਬਣੇ?