Versions
PAV ਅਤੇ ਮੈਂ ਆਪਣੇ ਲਈ ਇੱਕ ਧਰਮੀ ਜਾਜਕ ਖਲ੍ਹਿਆਰਾਂਗਾ ਜੋ ਮੇਰੇ ਮਨ ਤੇ ਜੀਅ ਅਨੁਸਾਰ ਕਰੇਗਾ ਅਤੇ ਮੈਂ ਉਹ ਦੇ ਲਈ ਇੱਕ ਪੱਕਾ ਘਰ ਬਣਾਵਾਂਗਾ ਅਤੇ ਉਹ ਸਦਾ ਮੇਰੇ ਮਸਹ ਕੀਤੇ ਹੋਏ ਦੇ ਅੱਗੇ ਅੱਗੇ ਤੁਰੇਗਾ
IRVPA ਮੈਂ ਆਪਣੇ ਲਈ ਇੱਕ ਧਰਮੀ ਜਾਜਕ ਖੜ੍ਹਾ ਕਰਾਂਗਾ, ਜੋ ਮੇਰੇ ਮਨ ਅਤੇ ਜੀਅ ਦੇ ਅਨੁਸਾਰ ਕਰੇਗਾ ਅਤੇ ਮੈਂ ਉਹ ਦੇ ਲਈ ਇੱਕ ਪੱਕਾ ਘਰ ਬਣਾਵਾਂਗਾ ਅਤੇ ਉਹ ਸਦਾ ਮੇਰੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ-ਅੱਗੇ ਤੁਰੇਗਾ।