Bible Language

1 Samuel 2:5 (HCSB) Holman Christian Standard Bible

Versions

PAV   ਓਹ ਜੋ ਰੱਜੇ ਹੋਏ ਸਨ ਆਪ ਹੀ ਰੋਟੀ ਦੇ ਮਜੂਰ ਹੋ ਗਏ, ਅਤੇ ਓਹ ਜੋ ਭੁੱਖੇ ਸਨ ਉਨ੍ਹਾਂ ਦੀ ਭੁੱਖ ਮਿੱਟ ਗਈ, - ਐਥੋਂ ਤੋਂੜੀਂ ਜੋ ਸੰਢ ਨੂੰ ਸੱਤ ਜੰਮੇ, ਅਤੇ ਜਿਹ ਦੇ ਢੇਰ ਸਾਰੇ ਬਾਲ ਬੱਚੇ ਸਨ ਉਹ ਲਿੱਸੀ ਪੈ ਗਈ।
IRVPA   ਉਹ ਜੋ ਰੱਜੇ ਹੋਏ ਸਨ ਆਪ ਹੀ ਰੋਟੀ ਦੇ ਲਈ ਮਜ਼ਦੂਰ ਹੋ ਗਏ,
ਅਤੇ ਉਹ ਜੋ ਭੁੱਖੇ ਸਨ ਉਨ੍ਹਾਂ ਦੀ ਭੁੱਖ ਮਿਟ ਗਈ,
ਇਥੋਂ ਤੱਕ ਜੋ ਬੇ-ਔਲਾਦ ਸਨ ਉਹਨਾਂ ਦੇ ਸੱਤ ਜੰਮੇ,
ਅਤੇ ਜਿਹ ਦੇ ਢੇਰ ਸਾਰੇ ਬਾਲ ਬੱਚੇ ਸਨ ਉਹ ਕਮਜ਼ੋਰ ਪੈ ਗਈ।