Bible Language

1 Samuel 2:8 (HCSB) Holman Christian Standard Bible

Versions

PAV   ਗਰੀਬ ਨੂੰ ਉਹ ਖ਼ਾਕ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਗੁਹੀਰੇ ਵਿੱਚੋਂ ਕੱਢਦਾ ਹੈ, ਜੋ ਉਹ ਨੂੰ ਪਤਵੰਤਾਂ ਵਿੱਚ ਬਿਠਾਵੇ, ਅਤੇ ਪਰਤਾਪ ਦੀ ਗੱਦੀ ਦਾ ਵਾਰਸ ਬਣਾਵੇ। ਧਰਤੀ ਦੇ ਥੰਮ੍ਹ ਤਾਂ ਯਹੋਵਾਹ ਦੇ ਹੀ ਹਨ, ਅਤੇ ਉਸ ਨੇ ਸੰਸਾਰ ਦੀ ਨੀਉਂ ਉਨ੍ਹਾਂ ਉੱਤੇ ਧਰੀ ਹੈ।
IRVPA   ਗਰੀਬ ਨੂੰ ਮਿੱਟੀ ਵਿੱਚੋਂ ਚੁੱਕਦਾ ਹੈ,
ਅਤੇ ਕੰਗਾਲ ਨੂੰ ਰੂੜ੍ਹੀ ਵਿੱਚੋਂ ਕੱਢਦਾ ਹੈ,
ਤਾਂ ਜੋ ਉਹ ਨੂੰ ਪਤਵੰਤਾਂ ਵਿੱਚ ਬਿਠਾਵੇ,
ਅਤੇ ਮਹਿਮਾ ਦੀ ਗੱਦੀ ਦਾ ਅਧਿਕਾਰੀ ਬਣਾਵੇ।
ਧਰਤੀ ਦੇ ਥੰਮ੍ਹ ਤਾਂ ਯਹੋਵਾਹ ਦੇ ਹੀ ਹਨ,
ਅਤੇ ਉਸ ਨੇ ਸੰਸਾਰ ਦੀ ਨੀਂਹ ਉਨ੍ਹਾਂ ਉੱਤੇ ਰੱਖੀ ਹੈ।