Bible Language

1 Samuel 30:17 (HCSB) Holman Christian Standard Bible

Versions

PAV   ਦਾਊਦ ਨੇ ਤਰਕਾਲਾਂ ਤੋਂ ਲੈ ਕੇ ਦੂਜੇ ਦਿਨ ਦੀਆਂ ਤਰਕਲਾਂ ਤੋੜੀ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ ਨਿਰੇ ਚਾਰ ਸੌ ਜੁਆਨ ਉੱਠਾਂ ਉੱਤੇ ਚੜ੍ਹ ਕੇ ਭੱਜ ਨਿੱਕਲੇ
IRVPA   ਦਾਊਦ ਨੇ ਰਾਤ ਦੇ ਪਹਿਲੇ ਪਹਿਰ ਤੋਂ ਲੈ ਕੇ ਦੂਜੇ ਦਿਨ ਸ਼ਾਮ ਤੱਕ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ ਸਿਰਫ਼ ਚਾਰ ਸੌ ਜੁਆਨ ਊਠਾਂ ਉੱਤੇ ਚੜ੍ਹ ਕੇ ਭੱਜ ਨਿੱਕਲੇ।