Bible Language

1 Samuel 3:13 (HCSB) Holman Christian Standard Bible

Versions

PAV   ਕਿਉਂ ਜੋ ਮੈਂ ਉਹ ਨੂੰ ਆਖਿਆ ਭਈ ਮੈਂ ਉਸ ਬੁਰਿਆਈ ਦੇ ਕਾਰਨ ਜਿਹ ਨੂੰ ਉਹ ਨੇ ਜਾਣ ਵੀ ਲਿਆ ਹੈ ਸਦੀਪਕ ਤੋੜੀ ਉਹ ਦੇ ਘਰ ਤੋਂ ਬਦਲਾ ਲਵਾਂਗਾ ਕਿਉਂ ਜੋ ਉਹ ਦੇ ਪੁੱਤ੍ਰਾਂ ਨੇ ਆਪਣੇ ਆਪ ਨੂੰ ਨੀਚ ਕੀਤਾ ਹੈ ਅਤੇ ਉਹ ਨੇ ਉਨ੍ਹਾਂ ਨੂੰ ਨਹੀਂ ਵਰਜਿਆ
IRVPA   ਕਿਉਂ ਜੋ ਮੈਂ ਉਹ ਨੂੰ ਆਖਿਆ ਕਿ ਮੈਂ ਉਸ ਬੁਰਿਆਈ ਦੇ ਕਾਰਨ ਜਿਸ ਨੂੰ ਉਹ ਨੇ ਜਾਣ ਵੀ ਲਿਆ ਹੈ ਸਦੀਪਕ ਕਾਲ ਤੱਕ ਉਹ ਦੇ ਘਰ ਤੋਂ ਬਦਲਾ ਲਵਾਂਗਾ ਕਿਉਂ ਜੋ ਉਹ ਦੇ ਪੁੱਤਰਾਂ ਨੇ ਆਪਣੇ ਆਪ ਨੂੰ ਨੀਚ * ਪਰਮੇਸ਼ੁਰ ਦੀ ਨਿੰਦਿਆ ਕੀਤਾ ਹੈ ਅਤੇ ਉਹ ਨੇ ਉਨ੍ਹਾਂ ਨੂੰ ਨਹੀਂ ਰੋਕਿਆ।