Bible Language

1 Samuel 3:17 (HCSB) Holman Christian Standard Bible

Versions

PAV   ਤਦ ਉਹ ਨੇ ਪੁੱਛਿਆ, ਉਹ ਕੀ ਗੱਲ ਸੀ ਜੋ ਤੈਨੂੰ ਉਸ ਨੇ ਆਖੀ ਹੈ? ਮੈਥੋਂ ਨਾ ਲੁਕਾਵੀਂ। ਜੇ ਕਦੀ ਉਨ੍ਹਾਂ ਗੱਲਾਂ ਵਿੱਚੋਂ ਜੋ ਉਸ ਨੇ ਤੈਨੂੰ ਆਖੀਆ ਹਨ ਤੂੰ ਕੁਝ ਵੀ ਲੁਕਾਵੇਂ ਤਾਂ ਪਰਮੇਸ਼ੁਰ ਤੇਰੇ ਨਾਲ ਵੀ ਤੇਹਾ ਹੀ ਕਰੇ ਅਤੇ ਉਸ ਨਾਲੋਂ ਵੀ ਵਧੀਕ!
IRVPA   ਤਦ ਉਹ ਨੇ ਪੁੱਛਿਆ, ਉਹ ਕਿਹੜੀ ਗੱਲ ਸੀ ਜੋ ਤੈਨੂੰ ਯਹੋਵਾਹ ਨੇ ਆਖੀ ਹੈ? ਮੈਥੋਂ ਨਾ ਲੁਕਾਵੀਂ। ਜੇ ਕਦੀ ਉਨ੍ਹਾਂ ਗੱਲਾਂ ਵਿੱਚੋਂ ਜੋ ਉਸ ਨੇ ਤੈਨੂੰ ਆਖੀਆਂ ਹਨ, ਤੂੰ ਕੁਝ ਵੀ ਲੁਕਾਵੇਂ ਤਾਂ ਪਰਮੇਸ਼ੁਰ ਤੇਰੇ ਨਾਲ ਉਵੇਂ ਹੀ ਕਰੇ ਸਗੋਂ ਉਸ ਨਾਲੋਂ ਵੀ ਵੱਧ ਕਰੇ!