Bible Language

1 Samuel 3:6 (HCSB) Holman Christian Standard Bible

Versions

PAV   ਯਹੋਵਾਹ ਨੇ ਸਮੂਏਲ ਨੂੰ ਫੇਰ ਸੱਦਿਆ ਅਤੇ ਸਮੂਏਲ ਉੱਠ ਕੇ ਏਲੀ ਕੋਲ ਗਿਆ ਅਤੇ ਆਖਿਆ, ਮੈਂ ਹਾਜ਼ਰ ਹਾਂ, ਤੈਂ ਜੋ ਮੈਨੂੰ ਸੱਦਿਆ। ਉਸ ਨੇ ਆਖਿਆ, ਹੇ ਮੇਰੇ ਪੁੱਤ੍ਰ, ਮੈਂ ਤਾਂ ਨਹੀਂ ਸੱਦਿਆ। ਫੇਰ ਲੰਮਾ ਪੈ ਰਹੁ
IRVPA   ਯਹੋਵਾਹ ਨੇ ਸਮੂਏਲ ਨੂੰ ਫੇਰ ਬੁਲਾਇਆ ਅਤੇ ਸਮੂਏਲ ਉੱਠ ਕੇ ਏਲੀ ਕੋਲ ਗਿਆ ਅਤੇ ਆਖਿਆ, ਮੈਂ ਹਾਜ਼ਰ ਹਾਂ, ਤੂੰ ਜੋ ਮੈਨੂੰ ਬੁਲਾਇਆ। ਉਸ ਨੇ ਆਖਿਆ, ਹੇ ਮੇਰੇ ਪੁੱਤਰ, ਮੈਂ ਨਹੀਂ ਬੁਲਾਇਆ। ਵਾਪਿਸ ਜਾ ਕੇ ਲੰਮਾ ਪੈ ਜਾ।