Bible Language

1 Samuel 3:9 (HCSB) Holman Christian Standard Bible

Versions

PAV   ਤਦ ਏਲੀ ਨੇ ਸਮੂਏਲ ਨੂੰ ਆਖਿਆ, ਜਾਹ ਲੰਮਾ ਪੈ ਰਹੁ ਅਤੇ ਅਜਿਹਾ ਹੋਵੇਗਾ ਭਈ ਜਾਂ ਉਹ ਤੈਨੂੰ ਸੱਦੇ ਤਾਂ ਤੂੰ ਆਖੀਂ, ਹੇ ਯਹੋਵਾਹ, ਫ਼ਰਮਾ,ਤੇਰਾ ਦਾਸ ਸੁਣਦਾ ਹੈ। ਸੋ ਸਮੂਏਲ ਆਪਣੇ ਥਾਂ ਜਾ ਲੰਮਾ ਪਿਆ
IRVPA   ਤਦ ਏਲੀ ਨੇ ਸਮੂਏਲ ਨੂੰ ਆਖਿਆ, ਜਾ ਲੰਮਾ ਪੈ ਜਾ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਤੈਨੂੰ ਪੁਕਾਰੇ ਤਾਂ ਤੂੰ ਆਖੀ, ਹੇ ਯਹੋਵਾਹ ਬੋਲ, ਤੇਰਾ ਦਾਸ ਸੁਣਦਾ ਹੈ। ਸੋ ਸਮੂਏਲ ਆਪਣੇ ਥਾਂ ਜਾ ਕੇ ਲੰਮਾ ਪੈ ਗਿਆ। PEPS